Exodus 16:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਕੁਝ ਲੋਕਾਂ ਨੇ ਮੂਸਾ ਦੀ ਗੱਲ ਨਹੀਂ ਮੰਨੀ। ਇਨ੍ਹਾਂ ਲੋਕਾਂ ਨੇ ਅਗਲੇ ਦਿਨ ਲਈ ਆਪਣਾ ਭੋਜਨ ਬਚਾਇਆ। ਪਰ ਭੋਜਨ ਵਿੱਚ ਕੀੜੇ ਪੈ ਗਏ ਅਤੇ ਇਹ ਸੜਨ ਲੱਗਾ। ਮੂਸਾ ਉਨ੍ਹਾਂ ਲੋਕਾਂ ਨਾਲ ਗੁੱਸੇ ਸੀ ਜਿਨ੍ਹਾਂ ਨੇ ਅਜਿਹਾ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਨੇ ਮੂਸਾ ਦੀ ਨਾ ਸੁਣੀ। ਕਈਆਂ ਨੇ ਉਸ ਵਿੱਚੋਂ ਸਵੇਰ ਤੀਕ ਰੱਖ ਛੱਡਿਆ ਸੋ ਉਸ ਵਿੱਚ ਕੀੜੇ ਪੈ ਗਏ ਅਤੇ ਸੜਿਆਹਣ ਆਉਣ ਲੱਗ ਪਈ। ਤਾਂ ਮੂਸਾ ਉਨ੍ਹਾਂ ਉੱਤੇ ਗਰੰਜ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਨੇ ਮੂਸਾ ਦੀ ਨਾ ਸੁਣੀ। ਕਈਆਂ ਨੇ ਉਸ ਵਿੱਚੋਂ ਸਵੇਰ ਤੱਕ ਰੱਖ ਛੱਡਿਆ ਸੋ ਉਸ ਵਿੱਚ ਕੀੜੇ ਪੈ ਗਏ ਅਤੇ ਸੜਿਆਂਧ ਆਉਣ ਲੱਗ ਪਈ। ਤਾਂ ਮੂਸਾ ਉਨ੍ਹਾਂ ਉੱਤੇ ਗਰੰਜ ਹੋਇਆ।