Exodus 16:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੁਕਰਵਾਰ ਨੂੰ ਲੋਕਾਂ ਨੇ ਦੁੱਗਣਾ ਭੋਜਨ ਇਕੱਠਾ ਕੀਤਾ। ਉਨ੍ਹਾਂ ਨੇ ਹਰ ਬੰਦੇ ਲਈ ਦੋ ਓਮਰ ਜਮ੍ਹਾ ਕੀਤੇ। ਇਸ ਲਈ ਲੋਕਾਂ ਦੇ ਆਗੂ ਮੂਸਾ ਕੋਲ ਆਏ ਅਤੇ ਇਸ ਬਾਰੇ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਛੇਵੇਂ ਦਿਨ ਉਨ੍ਹਾਂ ਨੇ ਦੁਗਣੀ ਖਾਧ ਇਕੱਠੀ ਕੀਤੀ ਅਰਥਾਤ ਹਰ ਇੱਕ ਲਈ ਦੋ ਓਮਰ ਅਰ ਮੰਡਲੀ ਦੇ ਸਾਰੇ ਸਰਦਾਰ ਆਏ ਅਰ ਮੂਸਾ ਨੂੰ ਦੱਸਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਇਆ ਕਿ ਛੇਵੇਂ ਦਿਨ ਉਨ੍ਹਾਂ ਨੇ ਦੁੱਗਣੀ ਖਾਧ ਇਕੱਠੀ ਕੀਤੀ ਅਰਥਾਤ ਹਰ ਇੱਕ ਲਈ ਦੋ ਓਮਰ ਅਤੇ ਮੰਡਲੀ ਦੇ ਸਾਰੇ ਸਰਦਾਰ ਆਏ ਅਤੇ ਮੂਸਾ ਨੂੰ ਦੱਸਿਆ।