Exodus 16:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲੋਕਾਂ ਨੇ ਬਾਕੀ ਦਾ ਭੋਜਨ ਅਗਲੇ ਦਿਨ ਲਈ ਬਚਾ ਲਿਆ। ਅਤੇ ਕੋਈ ਵੀ ਭੋਜਨ ਖਰਾਬ ਨਹੀਂ ਹੋਇਆ। ਇਸਦੇ ਕਿਸੇ ਵੀ ਹਿੱਸੇ ਵਿੱਚ ਕੀੜੇ ਦਾਖਲ ਨਹੀਂ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਉਸ ਨੂੰ ਆਪਣੇ ਕੋਲ ਸਵੇਰ ਤੀਕ ਰੱਖ ਛੱਡਿਆ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਅਤੇ ਉਸ ਵਿੱਚ ਨਾ ਸੜਿਆਹਣ ਸੀ ਅਰ ਨਾ ਹੀ ਕੀੜਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਉਸ ਨੂੰ ਆਪਣੇ ਸਵੇਰ ਤੱਕ ਰੱਖ ਛੱਡਿਆ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਅਤੇ ਉਸ ਵਿੱਚ ਨਾ ਸੜਿਆਂਧ ਸੀ ਅਤੇ ਨਾ ਹੀ ਕੀੜਾ ਸੀ।