Exodus 16:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਨਿਚਰਵਾਰ ਨੂੰ, ਮੂਸਾ ਨੇ ਲੋਕਾਂ ਨੂੰ ਆਖਿਆ, “ਅੱਜ ਸਬਤ ਹੈ, ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਦਿਨ ਹੈ। ਕਲ ਦਾ ਇੱਕਤ੍ਰ ਕੀਤਾ ਹੋਇਆ ਭੋਜਨ ਖਾਵੋ। ਅੱਜ ਤੁਹਾਨੂੰ ਖੇਤਾਂ ਵਿੱਚੋਂ ਕੁਝ ਨਹੀਂ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਆਖਿਆ, ਉਸ ਨੂੰ ਅੱਜ ਖਾਓ ਕਿਉਂ ਜੋ ਅੱਜ ਹੀ ਯਹੋਵਾਹ ਦਾ ਸਬਤ ਹੈ। ਅੱਜ ਉਹ ਤੁਹਾਨੂੰ ਰੜ ਵਿੱਚ ਨਹੀਂ ਲੱਭੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਆਖਿਆ, ਉਸ ਨੂੰ ਅੱਜ ਖਾਓ ਕਿਉਂ ਜੋ ਅੱਜ ਹੀ ਯਹੋਵਾਹ ਦਾ ਸਬਤ ਹੈ। ਅੱਜ ਉਹ ਤੁਹਾਨੂੰ ਰੜ ਵਿੱਚ ਨਹੀਂ ਲੱਭੇਗਾ।