Exodus 16:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਛੇ ਦਿਨ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਪਰ ਹਫ਼ਤੇ ਦਾ ਸੱਤਵਾਂ ਦਿਨ ਅਰਾਮ ਕਰਨ ਦਾ ਦਿਨ ਹੈ-ਇਸ ਲਈ ਏਸ ਦਿਨ ਕੋਈ ਵੀ ਖਾਸ ਭੋਜਨ ਧਰਤੀ ਤੇ ਨਹੀਂ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਛੇ ਦਿਨ ਤੁਸੀਂ ਇਕੱਠਾ ਕਰੋ ਪਰ ਸੱਤਵਾਂ ਦਿਨ ਸਬਤ ਹੈ। ਉਹ ਦੇ ਵਿੱਚ ਉਹ ਨਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇ ਦਿਨ ਤੁਸੀਂ ਇਕੱਠਾ ਕਰੋ ਪਰ ਸੱਤਵਾਂ ਦਿਨ ਸਬਤ ਹੈ। ਉਹ ਦੇ ਵਿੱਚ ਉਹ ਨਾ ਹੋਵੇਗਾ।