Exodus 16:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਨਿਚਰਵਾਰ ਨੂੰ ਕੁਝ ਲੋਕ ਭੋਜਨ ਇਕੱਠਾ ਕਰਨ ਲਈ ਬਾਹਰ ਗਏ ਪਰ ਉਨ੍ਹਾਂ ਨੂੰ ਕੋਈ ਭੋਜਨ ਨਹੀਂ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਸੱਤਵੇਂ ਦਿਨ ਪਰਜਾ ਵਿੱਚੋਂ ਕਈ ਇੱਕ ਇਕੱਠਾ ਕਰਨ ਨੂੰ ਬਾਹਰ ਗਏ ਪਰ ਉਨ੍ਹਾਂ ਨੂੰ ਨਾ ਲੱਭਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਇਆ ਕਿ ਸੱਤਵੇਂ ਦਿਨ ਪਰਜਾ ਵਿੱਚੋਂ ਕਈ ਇੱਕ ਇਕੱਠਾ ਕਰਨ ਨੂੰ ਬਾਹਰ ਗਏ ਪਰ ਉਨ੍ਹਾਂ ਨੂੰ ਨਾ ਲੱਭਾ।