Exodus 16:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਕਿੰਨਾ ਕੁ ਚਿਰ ਤੁਸੀਂ ਲੋਕ ਮੇਰੇ ਹੁਕਮ ਤੇ ਬਿਵਸਥਾਵਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਰਹੋਂਗੇ?
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੂਸਾ ਨੂੰ ਆਖਿਆ, ਤੁਸੀਂ ਕਦ ਤੀਕ ਮੇਰੇ ਹੁਕਮਾਂ ਅਤੇ ਮੇਰੀ ਬਿਵਸਥਾ ਦੇ ਮੰਨਣ ਤੋਂ ਇਨਕਾਰ ਕਰਦੇ ਰਹੋਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੂਸਾ ਨੂੰ ਆਖਿਆ, ਤੁਸੀਂ ਕਦ ਤੱਕ ਮੇਰੇ ਹੁਕਮਾਂ ਅਤੇ ਮੇਰੀ ਬਿਵਸਥਾ ਦੇ ਮੰਨਣ ਤੋਂ ਇਨਕਾਰ ਕਰਦੇ ਰਹੋਗੇ?