Exodus 16:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੇਖੋ, ਯਹੋਵਾਹ ਨੇ ਸਬਤ ਨੂੰ ਤੁਹਾਡੇ ਲਈ ਅਰਾਮ ਕਰਨ ਦਾ ਦਿਨ ਬਣਾਇਆ ਹੈ। ਇਸ ਲਈ, ਸ਼ੁਕਰਵਾਰ ਨੂੰ ਯਹੋਵਾਹ ਤੁਹਾਨੂੰ ਦੋ ਦਿਨਾਂ ਲਈ ਕਾਫ਼ੀ ਭੋਜਨ ਦੇਵੇਗਾ। ਫ਼ੇਰ ਸਬਤ ਦੇ ਦਿਨ, ਤੁਹਾਡੇ ਵਿੱਚੋਂ ਹਰੇਕ ਨੂੰ ਬਹਿ ਕੇ ਅਰਾਮ ਕਰਨਾ ਚਾਹੀਦਾ ਹੈ। ਓੱਥੇ ਹੀ ਠਹਿਰੋ ਜਿੱਥੇ ਤੁਸੀਂ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਏਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋਹੁੰ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਇਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋ ਦਿਨਾਂ ਦੀ ਰੋਟੀ ਦਿੰਦਾ ਹੈ। ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ। ਕੋਈ ਆਪਣੇ ਨਿਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ।