Exodus 16:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਆਖਿਆ, “ਇਹ ਬਿਹਤਰ ਹੁੰਦਾ ਜੇ ਯਹੋਵਾਹ ਸਾਨੂੰ ਮਿਸਰ ਦੀ ਧਰਤੀ ਤੇ ਹੀ ਮਾਰ ਦਿੰਦਾ। ਘੱਟੋ-ਘੱਟ ਓੱਥੇ ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਲੋੜੀਂਦਾ ਸਾਰਾ ਭੋਜਨ ਸੀ। ਪਰ ਹੁਣ ਤੁਸੀਂ ਸਾਨੂੰ ਇੱਥੇ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਇੱਥੇ ਅਸੀਂ ਸਾਰੇ ਭੁੱਖ ਨਾਲ ਮਰ ਜਾਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸਾਂ? ਪਰ ਤੁਸੀਂ ਸਾਨੂੰ ਏਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਏਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸੀ? ਪਰ ਤੁਸੀਂ ਸਾਨੂੰ ਇਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਇਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ।