Exodus 16:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਖਾਸ ਭੋਜਨ ਨੂੰ “ਮੰਨ” ਆਖਣਾ ਸ਼ੁਰੂ ਕਰ ਦਿੱਤਾ। ਮੰਨ ਧਣੀਏ ਦੇ ਛੋਟੇ ਸਫ਼ੇਦ ਬੀਜਾਂ ਵਰਗਾ ਸੀ ਅਤੇ ਉਸਦਾ ਸੁਆਦ ਸ਼ਹਿਦ ਨਾਲ ਬਣੇ ਕੇਕ ਵਰਗਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਉਂ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਤ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਮ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਦ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ।