Exodus 16:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਆਖਿਆ, “ਯਹੋਵਾਹ ਨੇ ਆਖਿਆ ਸੀ; ‘ਇਸ ਭੋਜਨ ਦੇ ਅੱਠ ਕੱਪ ਆਪਣੇ ਉੱਤਰਾਧਿਕਾਰੀਆਂ ਲਈ ਬਚਾ ਲਵੋ। ਫ਼ੇਰ ਉਹ ਇਸ ਭੋਜਨ ਨੂੰ ਦੇਖ ਸੱਕਣਗੇ ਜਿਹੜਾ ਮੈਂ ਤੁਹਾਨੂੰ ਉਦੋਂ ਮਾਰੂਥਲ ਵਿੱਚ ਦਿੱਤਾ ਜਦੋਂ ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ ਸੀ।’”
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਆਖਿਆ, ਏਹ ਉਹ ਗੱਲ ਹੈ ਜਿਹਦਾ ਯਹੋਵਾਹ ਨੇ ਹੁਕਮ ਦਿੱਤਾ ਸੀ ਭਈ ਆਪਣੀ ਪੀੜ੍ਹੀਓਂ ਪੀੜ੍ਹੀ ਲਈ ਉਸ ਤੋਂ ਇੱਕ ਓਮਰ ਭਰ ਕੇ ਰੱਖ ਛੱਡੋ ਤਾਂ ਜੋ ਓਹ ਉਸ ਰੋਟੀ ਨੂੰ ਵੇਖਣ ਜਿਹੜੀ ਮੈਂ ਤੁਹਾਨੂੰ ਉਜਾੜ ਵਿੱਚ ਖਿਲਾਈ ਜਦ ਮੈਂ ਤੁਹਾਨੂੰ ਮਿਸਰ ਦੇਸੋਂ ਕੱਢ ਕੇ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਆਖਿਆ, ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਆਪਣੀ ਪੀੜ੍ਹੀਓਂ ਪੀੜ੍ਹੀ ਲਈ ਉਸ ਤੋਂ ਇੱਕ ਓਮਰ ਭਰ ਕੇ ਰੱਖ ਛੱਡੋ ਤਾਂ ਜੋ ਉਹ ਉਸ ਰੋਟੀ ਨੂੰ ਵੇਖਣ ਜਿਹੜੀ ਮੈਂ ਤੁਹਾਨੂੰ ਉਜਾੜ ਵਿੱਚ ਖਵਾਈ ਜਦ ਮੈਂ ਤੁਹਾਨੂੰ ਮਿਸਰ ਦੇਸੋਂ ਕੱਢ ਕੇ ਲੈ ਆਇਆ।