Exodus 16:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ 40 ਸਾਲਾਂ ਤੀਕ ਮੰਨ ਖਾਧਾ। ਜਦੋਂ ਤੱਕ ਉਹ ਰਹਿਣ ਯੋਗ ਧਰਤੀ ਤੇ ਨਹੀਂ ਪਹੁੰਚ ਗਏ, ਜੋ ਕਿ ਕਨਾਨ ਦੀ ਧਰਤੀ ਦੀ ਸੀਮਾ ਤੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲੀਆਂ ਨੇ ਚਾਲੀ ਵਰਿਹਾਂ ਤੀਕ ਮੰਨ ਨੂੰ ਖਾਧਾ ਜਦ ਤੀਕ ਓਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੀਕ ਓਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲੀਆਂ ਨੇ ਚਾਲ੍ਹੀ ਸਾਲਾਂ ਤੱਕ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ।