Exodus 16:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
(ਜਿਸ ਪੈਮਾਨੇ ਦੀ ਵਰਤੋਂ ਉਨ੍ਹਾਂ ਨੇ ਮੰਨ ਲਈ ਕੀਤੀ ਉਹ ਇੱਕ ਓਮਰ ਸੀ। ਇੱਕ ਓਮਰ ਤਕਰੀਬਨ 8 ਕੱਪ ਦੇ ਬਰਾਬਰ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਓਮਰ ਏਫਾ ਦਾ ਦੱਸਵਾਂ ਹਿੱਸਾ ਹੁੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਓਮਰ ਏਫ਼ਾਹ ਦਾ ਦੱਸਵਾਂ ਹਿੱਸਾ ਹੁੰਦਾ ਹੈ।