Exodus 16:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਰੋਜ਼ ਲੋਕ ਸਿਰਫ਼ ਇੱਕ ਦਿਨ ਲਈ ਕਾਫ਼ੀ ਭੋਜਨ ਇਕੱਠਾ ਕਰਨਗੇ। ਪਰ ਸ਼ੁਕਰਵਾਰ ਨੂੰ, ਜਦੋਂ ਲੋਕ ਆਪਣਾ ਭੋਜਨ ਇਕੱਠਾ ਕਰਨਗੇ ਤਾਂ ਉਹ ਦੇਖਣਗੇ ਕਿ ਉਨ੍ਹਾਂ ਕੋਲ ਦੋ ਦਿਨਾਂ ਲਈ ਕਾਫ਼ੀ ਭੋਜਨ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਐਉਂ ਹੋਵੇਗਾ ਕਿ ਛੇਵੇਂ ਦਿਨ ਜੋ ਓਹ ਲਿਆਉਣਗੇ ਓਹ ਉਹ ਨੂੰ ਤਿਆਰ ਕਰਨ ਅਤੇ ਉਹ ਉਸ ਤੋਂ ਦੁਗਣਾ ਹੋਵੇਗਾ ਜਿਹੜਾ ਓਹ ਨਿੱਤ ਇਕੱਠਾ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਵੇਗਾ ਕਿ ਛੇਵੇਂ ਦਿਨ ਜੋ ਉਹ ਲਿਆਉਣਗੇ ਉਹ ਉਸ ਨੂੰ ਤਿਆਰ ਕਰਨ ਅਤੇ ਉਹ ਉਸ ਤੋਂ ਦੁੱਗਣਾ ਹੋਵੇਗਾ ਜਿਹੜਾ ਉਹ ਨਿੱਤ ਇਕੱਠਾ ਕਰਨਗੇ।