Exodus 16:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਹਾਰੂਨ ਨੂੰ ਆਖਿਆ, “ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰੋ। ਉਨ੍ਹਾਂ ਨੂੰ ਆਖੋ, ‘ਇਕੱਠੇ ਹੋਕੇ ਯਹੋਵਾਹ ਦੇ ਸਾਹਮਣੇ ਆਓ, ਕਿਉਂਕਿ ਉਸ ਨੇ ਤੁਹਾਡੀਆਂ ਸ਼ਿਕਾਇਤਾਂ ਸੁਣ ਲਈਆਂ ਹਨ।’”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ ਭਈ ਯਹੋਵਾਹ ਦੇ ਨੇੜੇ ਆਓ ਕਿਉਂ ਜੋ ਉਸ ਨੇ ਤੁਹਾਡਾ ਕੁੜ੍ਹਣਾ ਸੁਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ ਕਿ ਯਹੋਵਾਹ ਦੇ ਨੇੜੇ ਆਓ ਕਿਉਂ ਜੋ ਉਸ ਨੇ ਤੁਹਾਡਾ ਕੁੜ੍ਹਨਾ ਸੁਣਿਆ।