Exodus 17:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਸਾਰੇ ਲੋਕ ਸੀਨ ਮਾਰੂਥਲ ਤੋਂ ਇਕੱਠੇ ਸਫ਼ਰ ਤੇ ਚਲੇ। ਉਹ ਯਹੋਵਾਹ ਦੇ ਹੁਕਮ ਅਨੁਸਾਰ ਇੱਕ ਥਾਂ ਤੋਂ ਦੂਸਰੀ ਥਾਂ ਸਫ਼ਰ ਕਰਦੇ ਰਹੇ। ਲੋਕਾਂ ਨੇ ਰਫ਼ੀਦੀਮ ਤੱਕ ਸਫ਼ਰ ਕੀਤਾ ਅਤੇ ਓੱਥੇ ਡੇਰਾ ਲਾ ਲਿਆ। ਓੱਥੇ ਲੋਕਾਂ ਦੇ ਪੀਣ ਲਈ ਪਾਣੀ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਦੀ ਸਾਰੀ ਮੰਡਲੀ ਨੇ ਸੀਨ ਦੀ ਉਜਾੜ ਵਿੱਚੋਂ ਯਹੋਵਾਹ ਦੇ ਆਖਣ ਅਨੁਸਾਰ ਆਪਣੇ ਸਫਰਾਂ ਲਈ ਕੂਚ ਕੀਤਾ ਅਰ ਉਨ੍ਹਾਂ ਨੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਪਰਜਾ ਦੇ ਪੀਣ ਲਈ ਪਾਣੀ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਦੀ ਸਾਰੀ ਮੰਡਲੀ ਨੇ ਸੀਨ ਦੀ ਉਜਾੜ ਵਿੱਚੋਂ ਯਹੋਵਾਹ ਦੇ ਆਖਣ ਅਨੁਸਾਰ ਆਪਣੇ ਸਫ਼ਰਾਂ ਲਈ ਕੂਚ ਕੀਤਾ ਅਤੇ ਉਨ੍ਹਾਂ ਨੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਪਰਜਾ ਦੇ ਪੀਣ ਲਈ ਪਾਣੀ ਨਹੀਂ ਸੀ।