Exodus 17:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਨੇ ਮੂਸਾ ਦੀ ਗੱਲ ਮੰਨ ਲਈ ਅਤੇ ਅਗਲੇ ਦਿਨ ਅਮਾਲੇਕੀ ਲੋਕਾਂ ਨਾਲ ਲੜਨ ਲਈ ਗਿਆ। ਉਸ ਵੇਲੇ, ਮੂਸਾ, ਹਾਰੂਨ ਅਤੇ ਹੂਰ ਪਹਾੜੀ ਦੀ ਚੋਟੀ ਉੱਤੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਸ਼ੁਆ ਨੇ ਤਿਵੇਂ ਹੀ ਕੀਤਾ ਜਿਵੇਂ ਉਸ ਨੂੰ ਮੂਸਾ ਨੇ ਆਖਿਆ ਸੀ। ਉਹ ਅਮਾਲੇਕ ਦੇ ਨਾਲ ਲੜਿਆ ਅਤੇ ਮੂਸਾ, ਹਾਰੂਨ ਅਰ ਹੂਰ ਟਿੱਲੇ ਦੀ ਟੀਸੀ ਉੱਤੇ ਚੜ੍ਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਸ਼ੁਆ ਨੇ ਤਿਵੇਂ ਹੀ ਕੀਤਾ ਜਿਵੇਂ ਉਸ ਨੂੰ ਮੂਸਾ ਨੇ ਆਖਿਆ ਸੀ। ਉਹ ਅਮਾਲੇਕ ਦੇ ਨਾਲ ਲੜਿਆ ਅਤੇ ਮੂਸਾ, ਹਾਰੂਨ ਅਤੇ ਹੂਰ ਟਿੱਲੇ ਦੀ ਟੀਸੀ ਉੱਤੇ ਚੜ੍ਹੇ।