Exodus 17:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਵੀ ਕਦੇ ਮੂਸਾ ਨੇ ਆਪਣੇ ਹੱਥ ਹਵਾ ਵਿੱਚ ਕਰਦਾ, ਤਾਂ ਇਸਰਾਏਲ ਦੇ ਲੋਕ ਜੰਗ ਜਿੱਤ ਜਾਂਦੇ। ਪਰ ਜਦੋਂ ਮੂਸਾ ਆਪਣੇ ਹੱਥ ਹੇਠਾਂ ਕਰਦਾ ਇਸਰਾਏਲ ਦੇ ਲੋਕ ਲੜਾਈ ਹਾਰ ਜਾਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਰ ਜਦ ਆਪਣਾ ਹੱਥ ਨੀਵਾਂ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਤੇ ਜਦ ਆਪਣਾ ਹੱਥ ਨੀਵਾਂ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ।