Exodus 17:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਸ਼ੁਆ ਅਤੇ ਉਸ ਦੇ ਬੰਦਿਆਂ ਨੇ ਇਸ ਲੜਾਈ ਵਿੱਚ ਅਮਾਲੇਕੀਆਂ ਨੂੰ ਹਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਹੋਸ਼ੁਆ ਨੇ ਅਮਾਲੇਕ ਅਤੇ ਉਸ ਦੇ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਸ਼ੁਆ ਨੇ ਅਮਾਲੇਕ ਅਤੇ ਉਸ ਦੇ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ।