Exodus 17:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸ ਲੜਾਈ ਬਾਰੇ ਲੋਕਾਂ ਦੇ ਯਾਦ ਰੱਖਣ ਲਈ ਇੱਕ ਪੁਸਤਕ ਵਿੱਚ ਲਿਖ ਕਿ ਇੱਥੇ ਕੀ ਵਾਪਰਿਆ ਸੀ ਅਤੇ ਯਹੋਸ਼ੁਆ ਨੂੰ ਕਹਿ ਕਿ ਮੈਂ ਅਮਾਲੇਕੀਆਂ ਨੂੰ ਇਸ ਦੁਨੀਆਂ ਤੋਂ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੂਸਾ ਨੂੰ ਆਖਿਆ, ਇਸ ਨੂੰ ਚੇਤੇ ਰੱਖਣ ਲਈ ਪੁਸਤਕ ਵਿੱਚ ਲਿੱਖ ਲੈ ਅਰ ਯਹੋਸ਼ੁਆ ਦੇ ਕੰਨਾਂ ਵਿੱਚ ਸੁਨਾ ਕਿਉਂ ਕਿ ਮੈਂ ਅਮਾਲੇਕ ਦਾ ਚੇਤਾ ਅਕਾਸ਼ ਦੇ ਹੇਠੋਂ ਮਿਟਾ ਦੇਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੂਸਾ ਨੂੰ ਆਖਿਆ, ਇਸ ਨੂੰ ਚੇਤੇ ਰੱਖਣ ਲਈ ਪੁਸਤਕ ਵਿੱਚ ਲਿਖ ਲੈ ਅਤੇ ਯਹੋਸ਼ੁਆ ਦੇ ਕੰਨਾਂ ਵਿੱਚ ਸੁਣਾ ਕਿਉਂਕਿ ਮੈਂ ਅਮਾਲੇਕ ਦਾ ਚੇਤਾ ਅਕਾਸ਼ ਦੇ ਹੇਠੋਂ ਮਿਟਾ ਦੇਵਾਂਗਾ।