Exodus 17:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਇੱਕ ਜਗਵੇਦੀ ਬਣਾਈ। ਮੂਸਾ ਨੇ ਜਗਵੇਦੀ ਦਾ ਨਾਮ ਰੱਖਿਆ, “ਯਹੋਵਾਹ ਮੇਰਾ ਝੰਡਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਜਗਵੇਦੀ ਬਣਾਈ ਅਰ ਉਸ ਦਾ ਨਾਉਂ ਯਹੋਵਾਹ ਨਿੱਸੀ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਯਹੋਵਾਹ ਨਿੱਸੀ ਰੱਖਿਆ