Exodus 17:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਲੋਕਾਂ ਦੇ ਸਾਹਮਣੇ ਜਾ। ਆਪਣੇ ਨਾਲ ਲੋਕਾਂ ਦੇ ਕੁਝ ਬਜ਼ੁਰਗਾਂ ਨੂੰ ਲੈ ਜਾਵੀਂ। ਆਪਣੇ ਨਾਲ ਆਪਣੀ ਸੋਟੀ ਲੈ। ਇਹੀ ਸੋਟੀ ਹੈ ਜਿਹੜੀ ਤੂੰ ਨੀਲ ਨਦੀ ਉੱਤੇ ਮਾਰਨ ਲਈ ਵਰਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਰ ਆਪਣੇ ਸੰਗ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੈਂ ਦਰਿਆ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਰ ਚੱਲ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਤੇ ਆਪਣੇ ਨਾਲ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੂੰ ਨਦੀ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਤੇ ਚੱਲ ਦੇl