Exodus 17:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੇਰੇ ਸਾਹਮਣੇ ਹੋਰੇਬ ਚੱਟਾਨ ਉੱਤੇ ਖੜ੍ਹਾ ਹੋਵਾਂਗਾ। ਆਪਣੀ ਸੋਟੀ ਉਸ ਚੱਟਾਨ ਉੱਪਰ ਮਾਰੀ। ਅਤੇ ਇਸ ਵਿੱਚੋਂ ਪਾਣੀ ਨਿਕਲ ਆਵੇਗਾ। ਫ਼ੇਰ ਲੋਕ ਪਾਣੀ ਪੀ ਸੱਕਣਗੇ।” ਮੂਸਾ ਨੇ ਇਹੀ ਗੱਲਾਂ ਕੀਤੀਆਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਇਸ ਨੂੰ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚਟਾਨ ਉੱਤੇ ਖੜਾ ਹੋਵਾਂਗਾ ਅਰ ਤੂੰ ਚਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਤਿਵੇਂ ਹੀ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚੱਟਾਨ ਉੱਤੇ ਖੜਾ ਹੋਵਾਂਗਾ ਅਤੇ ਤੂੰ ਚੱਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਉਸੇ ਤਰ੍ਹਾਂ ਹੀ ਕੀਤਾ।