Exodus 17:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਉਸ ਥਾਂ ਦਾ ਨਾਮ ਮਰੀਬਾਹ ਅਤੇ ਮੱਸਾਹ ਰੱਖਿਆ, ਕਿਉਂਕਿ ਇਹੀ ਥਾਂ ਸੀ ਜਿੱਥੇ ਇਸਰਾਏਲ ਦੇ ਲੋਕ ਉਸ ਦੇ ਵਿਰੁੱਧ ਹੋ ਗਏ ਸਨ ਅਤੇ ਯਹੋਵਾਹ ਦੀ ਪਰੱਖ ਕੀਤੀ ਸੀ। ਲੋਕ ਜਾਨਣਾ ਚਾਹੁੰਦੇ ਸਨ ਕਿ ਯਹੋਵਾਹ ਉਨ੍ਹਾਂ ਦੇ ਨਾਲ ਸੀ ਜਾਂ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਉਸ ਥਾਂ ਦਾ ਨਾਉਂ ਮੱਸਾਹ ਅਰ ਮਰੀਬਾਹ ਇਸਰਾਏਲ ਦੇ ਘੁਰਕਣ ਦੇ ਕਾਰਨ ਅਰ ਯਹੋਵਾਹ ਦੇ ਪਰਤਾਵੇ ਦੇ ਕਾਰਨ ਏਹ ਆਖਦੇ ਹੋਏ ਰੱਖਿਆ ਭਈ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਸ ਥਾਂ ਦਾ ਨਾਮ ਮੱਸਾਹ ਅਤੇ ਮਰੀਬਾਹ ਇਸਰਾਏਲ ਦੇ ਝਗੜਨ ਦੇ ਕਾਰਨ ਅਤੇ ਯਹੋਵਾਹ ਦੇ ਪਰਤਾਵੇ ਦੇ ਕਾਰਨ ਇਹ ਆਖਦੇ ਹੋਏ ਰੱਖਿਆ ਕਿ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ?