Exodus 17:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਫ਼ੀਦੀਮ ਵਿਖੇ ਅਮਾਲੇਕੀ ਲੋਕ ਆਏ ਅਤੇ ਇਸਰਾਏਲ ਦੇ ਲੋਕਾਂ ਨਾਲ ਲੜੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਮਾਲੇਕ ਆਏ ਅਰ ਰਫ਼ੀਦੀਮ ਵਿੱਚ ਇਸਰਾਏਲ ਨਾਲ ਲੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅਮਾਲੇਕ ਆਏ ਅਤੇ ਰਫ਼ੀਦੀਮ ਵਿੱਚ ਇਸਰਾਏਲ ਨਾਲ ਲੜੇ।