Exodus 17:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਯਹੋਸ਼ੁਆ ਨੂੰ ਆਖਿਆ, “ਕੁਝ ਆਦਮੀ ਚੁਣੋ ਅਤੇ ਜਾਕੇ ਕਲ ਨੂੰ ਅਮਾਲੇਕੀਆਂ ਨਾਲ ਯੁੱਧ ਕਰੋ। ਮੈਂ ਪਹਾੜੀ ਦੀ ਚੋਟੀ ਉੱਤੇ ਖੜ੍ਹਾ ਹੋਵਾਂਗਾ ਅਤੇ ਤੁਹਾਨੂੰ ਦੇਖਾਂਗਾ। ਮੈਂ ਉਹ ਸੋਟੀ ਫ਼ੜੀ ਹੋਵੇਗੀ ਜੋ ਮੈਨੂੰ ਪਰਮਾਤਮਾ ਨੇ ਦਿੱਤੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਰ ਨਿੱਕਲ ਕੇ ਅਮਾਲੇਕ ਨਾਲ ਲੜ। ਭਲਕੇ ਮੈਂ ਪਰਮੇਸ਼ੁਰ ਦਾ ਢਾਂਗਾ ਲੈਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਤੇ ਨਿੱਕਲ ਕੇ ਅਮਾਲੇਕ ਨਾਲ ਲੜ। ਕੱਲ ਮੈਂ ਪਰਮੇਸ਼ੁਰ ਦਾ ਢਾਂਗਾ ਲੈ ਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ।