Exodus 18:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਦਾ ਸੌਹਰਾ, ਯਿਥਰੋ, ਮਿਦਯਾਨ ਦਾ ਜਾਜਕ ਸੀ। ਉਸ ਨੇ ਉਸ ਸਭ ਕਾਸੇ ਬਾਰੇ ਸੁਣਿਆ ਜੋ ਯਹੋਵਾਹ ਨੇ ਮੂਸਾ ਅਤੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਅਤੇ ਕਿਵੇਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਵੱਲ ਅਗਵਾਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਮੂਸਾ ਦੇ ਸੌਹਰੇ ਯਿਥਰੋ ਨੇ ਜਿਹੜਾ ਮਿਦਯਾਨ ਦਾ ਪੁਜਾਰੀ ਸੀ ਸਭ ਕੁਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੂਸਾ ਦੇ ਸੌਹਰੇ ਯਿਥਰੋ ਨੇ ਜਿਹੜਾ ਮਿਦਯਾਨ ਦਾ ਜਾਜਕ ਸੀ ਸਭ ਕੁਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ।