Exodus 18:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਸਾਰੇ ਦੇਵਤਿਆਂ ਤੋਂ ਮਹਾਨ ਹੈ। ਉਹ ਸੋਚਦੇ ਸਨ ਕਿ ਉਨ੍ਹਾਂ ਦਾ ਅਧਿਕਾਰ ਸੀ ਪਰ ਦੇਖੋ ਪਰਮੇਸ਼ੁਰ ਨੇ ਕੀ ਕੀਤਾ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਮੈਂ ਜਾਤਾ ਭਈ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਓਹ ਉਨ੍ਹਾਂ ਉੱਤੇ ਘੁਮੰਡ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘਮੰਡ ਕਰਦੇ ਸਨ।