Exodus 18:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਥਰੋ ਪਰਮੇਸ਼ੁਰ ਦੇ ਆਦਰ ਲਈ ਕੁਝ ਬਲੀਆਂ ਤੇ ਭੇਟਾ ਲੈ ਕੇ ਆਇਆ। ਫ਼ੇਰ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਯਹੋਵਾਹ ਦੇ ਸਾਹਮਣੇ ਮੂਸਾ ਦੇ ਸੌਹਰੇ ਯਿਥਰੋ ਕੋਲ ਰੋਟੀ ਖਾਣ ਲਈ ਇਕੱਠੇ ਹੋ ਕੇ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਰ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਤੇ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ।