Exodus 18:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ, ਮੂਸਾ ਕੋਲ ਲੋਕਾਂ ਦਾ ਨਿਆਂ ਕਰਨ ਦਾ ਖਾਸ ਕੰਮ ਸੀ। ਓੱਥੇ ਬਹੁਤ ਸਾਰੇ ਲੋਕ ਸਨ, ਇਸ ਲਈ ਲੋਕਾਂ ਨੂੰ ਸਾਰਾ ਦਿਨ ਮੂਸਾ ਦੇ ਸਾਹਮਣੇ ਖੜ੍ਹਾ ਹੋਣਾ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਦਿਨ ਐਉਂ ਹੋਇਆ ਕਿ ਮੂਸਾ ਪਰਜਾ ਦਾ ਨਿਆਉਂ ਕਰਨ ਲਈ ਬੈਠਾ ਅਰ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੀਕ ਖਲੋਤੀ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਪਰਜਾ ਦਾ ਨਿਆਂ ਕਰਨ ਲਈ ਬੈਠਾ ਅਤੇ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੱਕ ਖੜੀ ਰਹੀ।