Exodus 18:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਥਰੋ ਨੇ ਮੂਸਾ ਨੂੰ ਲੋਕਾਂ ਦਾ ਨਿਆਂ ਕਰਦਿਆਂ ਦੇਖਿਆ। ਉਸ ਨੇ ਪੁੱਛਿਆ, “ਤੂੰ ਇਹ ਕਿਉਂ ਕਰ ਰਿਹਾ ਹੈਂ? ਤੂੰ ਇੱਕਲਾ ਹੀ ਨਿਆਂਕਾਰ ਕਿਉਂ ਹੈਂ? ਅਤੇ ਸਾਰਾ ਦਿਨ ਲੋਕ ਤੇਰੇ ਕੋਲ ਕਿਉਂ ਆਉਂਦੇ ਹਨ?”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਮੂਸਾ ਦੇ ਸੌਹਰੇ ਨੇ ਉਹ ਸਭ ਕੁਝ ਜੋ ਉਸ ਨੇ ਪਰਜਾ ਨਾਲ ਕੀਤਾ ਡਿੱਠਾ ਤਾਂ ਆਖਿਆ, ਏਹ ਕੀ ਗੱਲ ਹੈ ਜੋ ਤੂੰ ਪਰਜਾ ਨਾਲ ਕਰਦਾ ਹੈਂ? ਤੂੰ ਕਿਉਂ ਇਕੱਲਾ ਬੈਠਦਾ ਹੈਂ ਅਰ ਸਾਰੀ ਪਰਜਾ ਸਵੇਰ ਤੋਂ ਸ਼ਾਮ ਤੀਕ ਤੇਰੇ ਅੱਗੇ ਖਲੋਤੀ ਰਹਿੰਦੀ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੂਸਾ ਦੇ ਸੌਹਰੇ ਨੇ ਉਹ ਸਭ ਕੁਝ ਜੋ ਉਸ ਨੇ ਪਰਜਾ ਨਾਲ ਕੀਤਾ ਵੇਖਿਆ ਤਾਂ ਆਖਿਆ, ਇਹ ਕੀ ਗੱਲ ਹੈ ਜੋ ਤੂੰ ਪਰਜਾ ਨਾਲ ਕਰਦਾ ਹੈਂ? ਤੂੰ ਕਿਉਂ ਇਕੱਲਾ ਬੈਠਦਾ ਹੈਂ ਅਤੇ ਸਾਰੀ ਪਰਜਾ ਸਵੇਰ ਤੋਂ ਸ਼ਾਮ ਤੱਕ ਤੇਰੇ ਅੱਗੇ ਖੜੀ ਰਹਿੰਦੀ ਹੈ?