Exodus 18:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, “ਲੋਕ ਮੇਰੇ ਕੋਲ ਆਉਂਦੇ ਹਨ ਅਤੇ ਮੈਨੂੰ ਆਖਦੇ ਹਨ ਕਿ ਮੈਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪਰਮੇਸ਼ੁਰ ਦਾ ਨਿਆਂ ਪੁੱਛਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, ਏਸ ਕਰਕੇ ਭਈ ਪਰਜਾ ਮੇਰੇ ਕੋਲ ਪਰਮੇਸ਼ੁਰ ਦੀ ਭਾਲ ਲਈ ਆਉਂਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, ਇਸ ਕਰਕੇ ਕਿ ਪਰਜਾ ਮੇਰੇ ਕੋਲ ਪਰਮੇਸ਼ੁਰ ਦੀ ਭਾਲ ਲਈ ਆਉਂਦੀ ਹੈ।