Exodus 18:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਲੋਕਾਂ ਦਾ ਕੋਈ ਝਗੜਾ ਹੁੰਦਾ ਹੈ, ਉਹ ਮੇਰੇ ਕੋਲ ਆਉਂਦੇ ਹਨ। ਮੈਂ ਨਿਆਂ ਕਰਦਾ ਹਾਂ ਕਿ ਕਿਹੜਾ ਬੰਦਾ ਸਹੀ ਹੈ। ਇਸ ਤਰ੍ਹਾਂ ਮੈਂ ਲੋਕਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦੀ ਸਿੱਖਿਆ ਦਿੰਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਓਹ ਮੇਰੇ ਕੋਲ ਆਉਂਦੇ ਹਨ ਅਰ ਮੈਂ ਉਸ ਮਨੁੱਖ ਅਰ ਉਸ ਦੇ ਗਵਾਂਢੀ ਵਿੱਚ ਨਿਆਉਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਰ ਬਿਵਸਥਾ ਜਤਾ ਦਿੰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਉਹ ਮੇਰੇ ਕੋਲ ਆਉਂਦੇ ਹਨ ਮੈਂ ਉਸ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਨਿਆਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦਸ ਦਿੰਦਾ ਹਾਂ।