Exodus 18:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੂਸਾ ਦੇ ਸੌਹਰੇ ਨੇ ਉਸ ਨੂੰ ਆਖਿਆ, “ਅਜਿਹਾ ਕਰਨ ਦਾ ਇਹ ਸਹੀ ਤਰੀਕਾ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ।