Exodus 18:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ, ਮੇਰੀ ਗੱਲ ਸੁਣ। ਮੈਂ ਤੈਨੂੰ ਇੱਕ ਸਲਾਹ ਦਿੰਦਾ ਹਾਂ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੇਰੇ ਅੰਗ-ਸੰਗ ਹੋਵੇ। ਤੈਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਣਨੀਆਂ ਜਾਰੀ ਰੱਖਣੀਆਂ ਚਾਹੀਦੀਆਂ ਹਨ। ਅਤੇ ਤੈਨੂੰ ਇਨ੍ਹਾਂ ਗੱਲਾਂ ਬਾਰੇ ਪਰਮੇਸ਼ੁਰ ਨਾਲ ਗੱਲ ਕਰਨੀ ਜਾਰੀ ਰੱਖਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਸੰਗ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲ੍ਹਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਨਾਲ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ।