Exodus 18:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੈਨੂੰ ਲੋਕਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦੀ ਸਿੱਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਚਿਤਾਵਨੀ ਦੇ ਕਿ ਉਹ ਬਿਧੀ ਨਾ ਤੋੜਨ। ਉਨ੍ਹਾਂ ਨੂੰ ਜਿਉਣ ਦਾ ਸਹੀ ਢੰਗ ਦੱਸ। ਉਨ੍ਹਾਂ ਨੂੰ ਦੱਸ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਬਿਧੀਆਂ ਅਰ ਬਿਵਸਥਾਵਾਂ ਉਨ੍ਹਾਂ ਨੂੰ ਸਿਖਾਲ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਜਤਾ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਬਿਧੀਆਂ ਅਤੇ ਬਿਵਸਥਾਵਾਂ ਉਨ੍ਹਾਂ ਨੂੰ ਸਿਖਾ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਦਸ ਦੇ।