Exodus 18:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਹਾਕਮਾਂ ਨੂੰ ਲੋਕਾਂ ਦੇ ਨਿਆਂ ਕਰਨ ਦੇ। ਜੇ ਕੋਈ ਬਹੁਤ ਮਹੱਤਵਪੂਰਣ ਮਾਮਲਾ ਹੋਵੇ ਤਾਂ ਉਹ ਤੇਰੇ ਕੋਲ ਆ ਸੱਕਦੇ ਹਨ ਅਤੇ ਤੈਨੂੰ ਨਿਆਂ ਕਰਨ ਦੇਣ। ਪਰ ਦੂਸਰੇ ਮਾਮਲੇ ਉਹ ਖੁਦ ਨਿਪਟਾ ਸੱਕਦੇ ਹਨ। ਇਸ ਤਰ੍ਹਾਂ ਇਹ ਆਦਮੀ ਤੇਰੇ ਨਾਲ ਕੰਮ ਸਾਂਝਾ ਕਰ ਸੱਕਦੇ ਹਨ ਅਤੇ ਤੇਰੇ ਲਈ ਲੋਕਾਂ ਦੀ ਅਗਵਾਈ ਕਰਨੀ ਸੌਖੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਹਰ ਵੇਲੇ ਲੋਕਾਂ ਦਾ ਨਿਆਉਂ ਕਰਨ ਅਤੇ ਐਉਂ ਹੋਵੇ ਭਈ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਐਉਂ ਤੇਰੇ ਲਈ ਸੌਖਾ ਰਹੇਗਾ ਅਰ ਓਹ ਤੇਰੇ ਨਾਲ ਭਾਰ ਹਲਕਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹਰ ਵੇਲੇ ਲੋਕਾਂ ਦਾ ਨਿਆਂ ਕਰਨ ਅਤੇ ਇਸ ਤਰ੍ਹਾਂ ਹੋਵੇ ਕਿ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਇਸ ਤਰ੍ਹਾਂ ਤੇਰੇ ਲਈ ਸੌਖਾ ਰਹੇਗਾ ਅਤੇ ਉਹ ਤੇਰੇ ਨਾਲ ਭਾਰ ਹਲਕਾ ਕਰਨ।