Exodus 18:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੂੰ ਇਹ ਗੱਲਾਂ ਕਰੇਗਾ, ਤੂੰ ਆਪਣਾ ਕੰਮ ਕਰਨ ਦੇ ਲਾਇੱਕ ਹੋਵੇਂਗਾ ਜਿਵੇਂ ਯਹੋਵਾਹ ਨੇ ਤੈਨੂੰ ਕਰਨ ਦਾ ਹੁਕਮ ਦਿੱਤਾ ਸੀ। ਉਸੇ ਵੇਲੇ, ਇਹ ਲੋਕ ਆਪਣੀਆਂ ਸੁਲਝੀਆਂ ਹੋਈਆਂ ਸਮੱਸਿਆਵਾਂ ਨਾਲ ਘਰ ਜਾ ਸੱਕਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਏਸ ਗੱਲ ਨੂੰ ਕਰੇਂਗਾ ਅਰ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸੱਕੇਂਗਾ ਅਰ ਏਹ ਸਾਰੇ ਲੋਕ ਵੀ ਸੁੱਖ ਸਾਂਦ ਨਾਲ ਆਪਣੇ ਅਸਥਾਨਾਂ ਨੂੰ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਇਸ ਗੱਲ ਨੂੰ ਕਰੇਂਗਾ ਅਤੇ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸਕੇਂਗਾ ਅਤੇ ਇਹ ਸਾਰੇ ਲੋਕ ਵੀ ਸੁੱਖ-ਸਾਂਦ ਨਾਲ ਆਪਣੇ ਸਥਾਨਾਂ ਨੂੰ ਜਾਣਗੇ।