Exodus 18:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਉਹੀ ਕੀਤਾ ਜੋ ਯਿਥਰੋ ਨੇ ਉਸ ਨੂੰ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੂਸਾ ਨੇ ਆਪਣੇ ਸੌਹਰੇ ਦੀ ਗੱਲ ਨੂੰ ਸੁਣਿਆ ਅਰ ਜੋ ਉਸ ਆਖਿਆ ਸੀ ਸੋ ਹੀ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੂਸਾ ਨੇ ਆਪਣੇ ਸੌਹਰੇ ਦੀ ਗੱਲ ਨੂੰ ਸੁਣਿਆ ਅਤੇ ਜੋ ਉਸ ਆਖਿਆ ਸੀ ਸੋ ਹੀ ਕੀਤਾ।