Exodus 18:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਇਸਰਾਏਲ ਦੇ ਲੋਕਾਂ ਵਿੱਚੋਂ ਨੇਕ ਆਦਮੀ ਚੁਣੇ। ਮੂਸਾ ਨੇ ਇਨ੍ਹਾਂ ਲੋਕਾਂ ਨੂੰ ਆਗੂ ਬਣਾਇਆ। 1,000 ਆਦਮੀਆਂ, 100 ਆਦਮੀਆਂ, 50 ਆਦਮੀਆਂ ਅਤੇ 10 ਆਦਮੀਆਂ ਉੱਪਰ ਹਾਕਮ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਸਾਰੇ ਇਸਰਾਏਲ ਵਿੱਚੋਂ ਚੁਣ ਕੇ ਓਹਨਾਂ ਨੂੰ ਪਰਜਾ ਉੱਤੇ ਪਰਧਾਨ ਠਹਿਰਾਇਆ ਹਜ਼ਾਰਾਂ ਦੇ ਸਰਦਾਰ, ਸੈਂਕੜਿਆਂ ਦੇ ਸਰਦਾਰ, ਪੰਜਾਹਾਂ ਦੇ ਸਰਦਾਰ, ਦਸਾਂ ਦੇ ਸਰਦਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪ੍ਰਧਾਨ ਠਹਿਰਾਇਆ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ।