Exodus 18:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਹਾਕਮ ਲੋਕਾਂ ਲਈ ਨਿਆਂਕਾਰ ਸਨ। ਲੋਕ ਹਮੇਸ਼ਾ ਆਪਣੇ ਝਗੜ੍ਹੇ ਇਨ੍ਹਾਂ ਹਾਕਮਾ ਸਾਹਮਣੇ ਲਿਆ ਸੱਕਦੇ ਸਨ। ਅਤੇ ਮੂਸਾ ਨੇ ਸਿਰਫ਼ ਬਹੁਤ ਜ਼ਰੂਰ ਮਾਮਲਿਆਂ ਦਾ ਨਿਆਂ ਕਰਨਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਹਰ ਵੇਲੇ ਪਰਜਾ ਦਾ ਨਿਆਉਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹਰ ਵੇਲੇ ਪਰਜਾ ਦਾ ਨਿਆਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ।