Exodus 18:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਥਰੋ ਆਪਣੇ ਨਾਲ ਮੂਸਾ ਦੇ ਦੋ ਪੁੱਤਰਾਂ ਨੂੰ ਵੀ ਲਿਆਇਆ। ਪਹਿਲੇ ਪੁੱਤਰ ਦਾ ਨਾਮ ਗੇਰਸ਼ੋਨ ਸੀ, ਕਿਉਂਕਿ ਜਦੋਂ ਉਹ ਜੰਮਿਆ ਸੀ, ਮੂਸਾ ਨੇ ਆਖਿਆ ਸੀ, “ਮੈਂ ਪ੍ਰਦੇਸ਼ ਵਿੱਚ ਇੱਕ ਅਜਨਬੀ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਸ ਦੇ ਦੋਹਾਂ ਪੁੱਤ੍ਰਾਂ ਨੂੰ ਜਿੰਨ੍ਹਾਂ ਵਿੱਚੋਂ ਇੱਕ ਦਾ ਨਾਉਂ ਗੇਰਸ਼ੋਮ ਸੀ ਕਿਉਂ ਜੋ ਉਸ ਆਖਿਆ, ਮੈਂ ਪਰਦੇਸ ਵਿੱਚ ਓਪਰਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉਸ ਦੇ ਦੋਹਾਂ ਪੁੱਤਰਾਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਗੇਰਸ਼ੋਮ ਸੀ ਕਿਉਂ ਜੋ ਉਸ ਆਖਿਆ, ਮੈਂ ਪਰਦੇਸ ਵਿੱਚ ਓਪਰਾ ਰਿਹਾ।