Exodus 18:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਿਥਰੋ ਮੂਸਾ ਕੋਲ ਗਿਆ ਜਦੋਂ ਮੂਸਾ ਨੇ ਪਰਮੇਸ਼ੁਰ ਦੇ ਪਰਬਤ (ਸੀਨਈ ਪਰਬਤ) ਨੇੜੇ ਮਾਰੂਥਲ ਵਿੱਚ ਡੇਰਾ ਲਾਇਆ ਹੋਇਆ ਸੀ। ਮੂਸਾ ਦੀ ਪਤਨੀ ਅਤੇ ਉਸ ਦੇ ਦੋਵੇਂ ਪੁੱਤਰ ਯਿਥਰੋ ਦੇ ਨਾਲ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤ੍ਰਾਂ ਅਰ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਹਾੜ ਉੱਤੇ ਡੇਰਾ ਲਾਇਆ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤਰਾਂ ਅਤੇ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਰਬਤ ਉੱਤੇ ਡੇਰਾ ਲਾਇਆ ਹੋਇਆ ਸੀ।