Exodus 19:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਮਿਸਰ ਤੋਂ ਆਪਣੀ ਯਾਤਰਾ ਦੇ ਤੀਸਰੇ ਮਹੀਨੇ ਸੀਨਈ ਮਾਰੂਥਲ ਵਿੱਚ ਪਹੁੰਚੇ।
Punjabi Bible 2016 - ਪਵਿੱਤਰ ਬਾਈਬਲ O.V.
ਤੀਜੇ ਮਹੀਨੇ ਦੇ ਉਸੇ ਦਿਨ ਵਿੱਚ ਜਿਸ ਵਿੱਚ ਇਸਰਾਏਲੀ ਮਿਸਰ ਦੇਸ ਤੋਂ ਨਿੱਕਲੇ ਓਹ ਸੀਨਈ ਦੀ ਉਜਾੜ ਵਿੱਚ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਜੇ ਮਹੀਨੇ ਦੇ ਉਸੇ ਦਿਨ ਵਿੱਚ ਜਦ ਇਸਰਾਏਲੀ ਮਿਸਰ ਦੇਸ ਤੋਂ ਨਿੱਕਲੇ ਉਹ ਸੀਨਈ ਦੀ ਉਜਾੜ ਵਿੱਚ ਆਏ।