Exodus 19:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਆਖਿਆ, “ਅੱਜ ਅਤੇ ਕਲ ਨੂੰ ਤੈਨੂੰ ਮੇਰੇ ਨਾਲ ਖਾਸ ਸਭਾ ਵਾਸਤੇ ਲੋਕਾਂ ਨੂੰ ਤਿਆਰ ਕਰਨਾ ਚਾਹੀਦਾ ਹੈ। ਲੋਕ ਆਪਣੇ ਕੱਪੜੇ ਧੋ ਲੈਣ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਕੋਲ ਜਾਹ ਅਤੇ ਅਜ ਭਲਕੇ ਉਨ੍ਹਾਂ ਨੂੰ ਪਵਿੱਤ੍ਰ ਕਰ ਅਰ ਓਹ ਆਪਣੇ ਬਸਤ੍ਰ ਧੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਕੋਲ ਜਾ ਅਤੇ ਅੱਜ ਅਤੇ ਕੱਲ ਉਨ੍ਹਾਂ ਨੂੰ ਪਵਿੱਤਰ ਕਰ ਅਤੇ ਉਹ ਆਪਣੇ ਬਸਤਰ ਧੋਣ।