Exodus 19:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਤੀਸਰੇ ਦਿਨ ਮੇਰੇ ਲਈ ਤਿਆਰ ਰਹਿਣ। ਤੀਸਰੇ ਦਿਨ ਮੈਂ, ਯਹੋਵਾਹ ਸੀਨਈ ਪਰਬਤ ਉੱਤੇ ਆਵਾਂਗਾ। ਅਤੇ ਸਾਰੇ ਲੋਕ ਮੈਨੂੰ ਦੇਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਤੀਜੇ ਦਿਨ ਲਈ ਤਿਆਰ ਰਹਿਣ ਕਿਉਂ ਕਿ ਤੀਜੇ ਦਿਨ ਯਹੋਵਾਹ ਸਾਰੀ ਪਰਜਾ ਦੀ ਦਰਿਸ਼ਟ ਵਿੱਚ ਸੀਨਈ ਦੇ ਪਹਾੜ ਉੱਤੇ ਉੱਤਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਜੇ ਦਿਨ ਲਈ ਤਿਆਰ ਰਹਿਣ ਕਿਉਂਕਿ ਤੀਜੇ ਦਿਨ ਯਹੋਵਾਹ ਸਾਰੀ ਪਰਜਾ ਦੇ ਸਾਹਮਣੇ ਸੀਨਈ ਦੇ ਪਰਬਤ ਉੱਤੇ ਉੱਤਰੇਗਾ।