Exodus 19:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਪਰਬਤ ਤੋਂ ਹੇਠਾਂ ਉਤਰਿਆ ਅਤੇ ਲੋਕਾਂ ਕੋਲ ਗਿਆ। ਮੂਸਾ ਨੇ ਉਨ੍ਹਾਂ ਨੂੰ ਪਰਮੇਸ਼ੁਰ ਨਾਲ ਖਾਸ ਸਭਾ ਵਾਸਤੇ ਤਿਆਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਕੱਪੜੇ ਧੋ ਲਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਪਹਾੜ ਤੋਂ ਪਰਜਾ ਕੋਲ ਉੱਤਰਿਆ ਅਰ ਪਰਜਾ ਨੂੰ ਪਵਿੱਤ੍ਰ ਕੀਤਾ ਅਰ ਉਨ੍ਹਾਂ ਨੇ ਆਪਣੇ ਬਸਤ੍ਰ ਧੋਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਪਰਬਤ ਤੋਂ ਪਰਜਾ ਕੋਲ ਉੱਤਰਿਆ ਅਤੇ ਪਰਜਾ ਨੂੰ ਪਵਿੱਤਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਬਸਤਰ ਧੋਤੇ।