Exodus 19:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਮੂਸਾ ਲੋਕਾਂ ਨੂੰ ਡੇਰੇ ਤੋਂ ਬਾਹਰ ਪਰਬਤ ਦੇ ਨੇੜੇ ਪਰਮੇਸ਼ੁਰ ਨਾਲ ਮੁਲਾਕਾਤ ਲਈ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਲੋਕਾਂ ਨੂੰ ਪਰਮੇਸ਼ੁਰ ਨਾਲ ਮਿਲਣ ਲਈ ਡੇਰੇ ਤੋਂ ਬਾਹਰ ਲੈ ਆਇਆ ਅਤੇ ਓਹ ਪਹਾੜ ਦੇ ਹਠਾੜ ਖਲੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਲੋਕਾਂ ਨੂੰ ਪਰਮੇਸ਼ੁਰ ਨਾਲ ਮਿਲਣ ਲਈ ਡੇਰੇ ਤੋਂ ਬਾਹਰ ਲੈ ਆਇਆ ਅਤੇ ਉਹ ਪਰਬਤ ਦੇ ਹੇਠਾਂ ਖੜੇ ਹੋ ਗਏ।