Exodus 19:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੀਨਈ ਪਰਬਤ ਧੂੰਏਂ ਨਾਲ ਭਰਿਆ ਹੋਇਆ ਸੀ। ਪਰਬਤ ਤੋਂ ਧੂੰਆਂ ਇਸ ਤਰ੍ਹਾਂ ਉੱਠ ਰਿਹਾ ਸੀ ਜਿਵੇਂ ਕਿਸੇ ਭਠੀ ਵਿੱਚੋਂ ਉੱਠਦਾ ਹੈ। ਅਜਿਹਾ ਇਸ ਲਈ ਹੋਇਆ ਕਿ ਯਹੋਵਾਹ ਪਰਬਤ ਉੱਤੇ ਅਗਨੀ ਵਿੱਚ ਆਇਆ। ਅਤੇ ਸਾਰਾ ਪਰਬਤ ਕੰਬਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਾਰੇ ਸੀਨਈ ਪਹਾੜ ਤੋਂ ਧੂੰਆਂ ਨਿੱਕਲਦਾ ਸੀ ਕਿਉਂ ਜੋ ਯਹੋਵਾਹ ਅੱਗ ਵਿੱਚ ਉਸ ਦੇ ਉੱਤੇ ਉੱਤਰਿਆ ਅਤੇ ਭੱਠੀ ਵਰਗਾ ਧੂੰਆਂ ਉਸ ਦੇ ਉੱਤੋਂ ਉੱਠ ਰਿਹਾ ਸੀ ਅਰ ਸਾਰਾ ਪਹਾੜ ਅੱਤ ਕੰਬ ਰਿਹਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਸੀਨਈ ਪਰਬਤ ਤੋਂ ਧੂੰਆਂ ਨਿੱਕਲਦਾ ਸੀ ਕਿਉਂ ਜੋ ਯਹੋਵਾਹ ਅੱਗ ਵਿੱਚ ਉਸ ਦੇ ਉੱਤੇ ਉੱਤਰਿਆ ਅਤੇ ਭੱਠੀ ਵਰਗਾ ਧੂੰਆਂ ਉਸ ਦੇ ਉੱਤੋਂ ਉੱਠ ਰਿਹਾ ਸੀ, ਸਾਰਾ ਪਰਬਤ ਬਹੁਤ ਕੰਬ ਰਿਹਾ ਸੀ।