Exodus 19:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਰਫ਼ੀਦੀਮ ਤੋਂ ਸੀਨਈ ਮਾਰੂਥਲ ਦਾ ਸਫ਼ਰ ਕੀਤਾ ਸੀ। ਇਸਰਾਏਲ ਦੇ ਲੋਕਾਂ ਨੇ ਹੋਰੇਬ ਪਰਬਤ ਨੇੜੇ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਅੱਪੜੇ ਅਰ ਉੱਥੇ ਉਜਾੜ ਵਿੱਚ ਡੇਰੇ ਲਾਏ ਅਤੇ ਇਸਰਾਏਲ ਨੇ ਪਹਾੜ ਦੇ ਅੱਗੇ ਡੇਰਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਪਹੁੰਚੇ ਅਤੇ ਉੱਥੇ ਉਜਾੜ ਵਿੱਚ ਡੇਰੇ ਲਾਏ ਅਤੇ ਇਸਰਾਏਲ ਨੇ ਪਰਬਤ ਦੇ ਅੱਗੇ ਡੇਰਾ ਕੀਤਾ।